spot_img
27.2 C
Chandigarh
spot_img

Shabdeesh

ਜੇ ਹਰਿਆਣਾ ਦੇ ਸਿੱਖਾਂ ਨੇ ਸਾਥ ਦਿੱਤਾ ਤਾਂ ਕਾਂਗਰਸ ਦੀ ਜਿੱਤ ਲਾਜ਼ਮੀ ਹੈ : ਬਿੱਟੂ

  ਐਨ ਐਨ ਬੀ ਬੁਢਲਾਡਾ - ਲੁਧਿਆਣਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਜੇਕਰ ਹਰਿਆਣਾ ਦੇ ਸਿੱਖਾਂ ਨੇ ਕਾਂਗਰਸ ਦਾ ਸਾਥ ਦਿੱਤਾ ਤਾਂ ਹਰਿਆਣਾ ਵਿੱਚ ਕਾਂਗਰਸ ਦੀ ਸਰਕਾਰ ਹੀ ਬਣੇਗੀ। ਉਹ ਸ਼ਹਿਰ ਦੇ ਰਾਇਲ ਰੈਸਟੋਰੈਂਟ...

ਦੀਵਾਲੀ ਤੱਕ ਟੀਚੇ ਵਾਲੇ ਹਰਿਮੰਦਰ ਸਾਹਿਬ ਪਲਾਜ਼ਾ ਦਾ ਕੰਮ ਲਟਕਿਆ

ਦੀਵਾਲੀ ਤੱਕ ਬੰਦ ਰਹੇਗਾ ਕੱਟੜਾ ਆਹਲੂਵਾਲੀਆ ਵਾਲਾ ਰਾਹ ਐਨ ਐਨ ਬੀ ਅੰਮ੍ਰਿਤਸਰ - ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਭਾਵੇਂ ਬੀਤੇ ਦਿਨੀਂ ਐਲਾਨ ਕੀਤਾ ਕਿ ਦੀਵਾਲੀ ਮੌਕੇ ਗੋਲਡਨ ਟੈਂਪਲ ਪਲਾਜ਼ਾ ਸ਼ਰਧਾਲੂਆਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ ਪਰ ਸਥਿਤੀ ਇਹ ਹੈ...

ਲੁਧਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਨੇ ਬਾਜਵਾ ਖ਼ਿਲਾਫ਼ ਮੋਰਚਾ ਖੋਲ੍ਹਿਆ

ਮੈਂ ਕਿਸੇ ਵਿਅਕਤੀ ਵਿਸ਼ੇਸ਼ ਨੂੰ ਜਵਾਬਦੇਹ ਨਹੀਂ ਹਾਂ : ਪ੍ਰਤਾਪ ਸਿੰਘ ਬਾਜਵਾ   ਐਨ ਐਨ ਬੀ ਲੁਧਿਆਣਾ - ਜ਼ਿਲ੍ਹਾ ਕਾਂਗਰਸ ਲੁਧਿਆਣਾ ਦੇ ਲਾਹੇ ਗਏ ਜ਼ਿਲ੍ਹਾ ਪ੍ਰਧਾਨ ਪਵਨ ਦੀਵਾਨ ਨੇ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ’ਤੇ...

ਬੀਬੀ ਰਾਜਿੰਦਰ ਕੌਰ ਭੱਠਲ ਨੇ ਕੈਪਟਨ ਅਤੇ ਬਾਜਵਾ ਨੂੰ ਛੋਟੇ-ਵੱਡੇ ਭਰਾ ਦੱਸਿਆ

ਐਨ ਐਨ ਬੀ ਜਲੰਧਰ - ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਾਲ ਮੱਤਭੇਦ ਜੱਗਜਾਹਰ ਹਨ ਅਤੇ ਥੋੜ੍ਹੇ ਦਿਨ ਪਹਿਲਾਂ ਬੀਬੀ ਰਾਜਿੰਦਰ ਕੌਰ ਭੱਠਲ ਕੈਪਟਨ ਵੱਲ ਝੁਕੇ ਨਜ਼ਰ...

ਬੇ-ਮੌਸਮੀ ਭਾਰਸ਼ ਕਿਸਾਨਾਂ ਦੀ ਮਿਹਨਤ ‘ਤੇ ਪਾਣੀ ਫੇਰ ਗਈ

ਮੰਡੀਆਂ ਵਿੱਚ ਝੋਨਾ ਭਿੱਜਿਆ, ਖੜ੍ਹੀ ਫ਼ਸਲਾਂ ਦਾ ਵੀ ਹੋਇਆ ਨੁਕਸਾਨ ਐਨ ਐਨ ਬੀ ਚੰਡੀਗੜ੍ਹ – ਪੰਜਾਬ ਦੇ ਕਈ ਖੇਤਰਾਂ ਵਿੱਚ ਤੂਫਾਨੀ ਹਵਾ ਤੇ ਮੋਹਲੇਧਾਰ ਮੀਂਹ ਕਾਰਨ ਝੋਨੇ ਤੇ ਬਾਸਮਤੀ ਤਾਂ ਕੀ, ਕਮਾਦ ਦੀ ਫ਼ਸਲ ਵਿਛ ਗਈ ਹੈ। ਆਲੂ ਅਤੇ ਮਟਰਾਂ...

ਨਵਜੋਤ ਸਿੱਧੂ ਵੱਲੋਂ ਅਕਾਲੀ ਦਲ ਨੂੰ ‘ਦੋਗਲੀ’ ਰਾਜਨੀਤੀ ਵਿਰੁੱਧ ਚੇਤਾਵਨੀ

ਪੰਜਾਬ ਦੇ ਮੁੱਖ ਮੰਤਰੀ ਦਾ ਸਜਾ-ਯਾਫ਼ਤਾ ਅਪਰਾਧੀ ਨਾਲ ਖੜ੍ਹੇ ਹੋਣਾ ਅਕਲਮੰਦੀ ਨਹੀਂ ਹੈ ਐਨ ਐਨ ਬੀ ਡੱਬਵਾਲੀ/ ਕਾਲਾਂਵਾਲੀ - ਅੰਮ੍ਰਿਤਸਰ ਤੋਂ ਸਾਬਕਾ ਸੰਸਦ ਮੈਂਬਰ ਅਤੇ ਭਾਜਪਾ ਦੇ ਸਟਾਰ ਪ੍ਰਚਾਰਕ ਨਵਜੋਤ ਸਿੰਘ ਸਿੱਧੂ ਨੇ ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਦੀ ਭਾਈਵਾਲੀ ‘ਚ...
spot_img

latest articles