26.8 C
Chandigarh
Tuesday, April 23, 2019
ਐਨ ਐਨ ਬੀ ਜਲੰਧਰ - ਸਾਬਕਾ ਮੁੱਖ ਮੰਤਰੀ ਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਨਾਲ ਮੱਤਭੇਦ ਜੱਗਜਾਹਰ ਹਨ ਅਤੇ ਥੋੜ੍ਹੇ ਦਿਨ ਪਹਿਲਾਂ ਬੀਬੀ ਰਾਜਿੰਦਰ ਕੌਰ ਭੱਠਲ ਕੈਪਟਨ ਵੱਲ ਝੁਕੇ ਨਜ਼ਰ ਆ ਰਹੇ ਸਨ। ਹੁਣ ਉਨ੍ਹਾਂ ਮੋੜਾ ਕੱਟਦਿਆਂ ਕਿਹਾ ਹੈ ਕਿ...
ਐਨ ਐਨ ਬੀ ਨਵਾਂਸ਼ਹਿਰ - ਹਰਿਆਣਾ ਦੀਆਂ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੀਟਾਂ ਦੇ ਦੋਹਰੇ ਅੰਕੜੇ ਤੱਕ ਵੀ ਨਹੀਂ ਪੁੱਜ ਸਕੇਗੀ ਅਤੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਰਾਜ ਕਾਲ ਦੇ ਆਖਰੀ ਸਮੇਂ ਦੌਰਾਨ ਪਾਣੀ ਵਾਂਗ ਡੋਲ੍ਹਿਆ ਖਜ਼ਾਨਾ ਵੀ ਕਾਂਗਰਸ ਦਾ ਪਾਰ ਉਤਾਰਾ ਕਰਨ ਵਿੱਚ ਅਸਫ਼ਲ ਰਹੇਗਾ। ਇਹ...
ਸਰਕਾਰੀ ਦਾਅਵਿਆਂ ਦੇ ਬਾਵਜੂਦ ਮੰਡੀਆਂ ਵਿੱਚ ਪ੍ਰਬੰਧਾਂ ਦੀ ਘਾਟ, ਏਜੰਸੀਆਂ ਦਾ ਅਮਲਾ ਵੀ ਅਜੇ ਗਾਇਬ   ਸ਼ਬਦੀਸ਼ ਚੰਡੀਗੜ੍ਹ - ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਆਮਦ ਨੇ ਮੁੱਢਲੇ ਪੜਾਅ ’ਤੇ ਸਰਕਾਰੀ ਪ੍ਰਬੰਧਾਂ ਦੇ ਦਾਅਵੇ ਝੁਠਲਾ ਦਿੱਤੇ ਹਨ, ਹਾਲਾਂਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਮੁਤਾਬਕ ਖ਼ਰੀਦ ਦੇ ਪਹਿਲੇ ਦਿਨ 94 ਹਜ਼ਾਰ ਮੀਟ੍ਰਿਕ...
ਤੁਹਾਡੀਆਂ ਖਬਰਾਂ ਕਰਕੇ ਪ੍ਰਧਾਨ ਮੰਤਰੀ ਵੀ ਮੇਰਾ ਨਾਂ ਜਾਣਨ ਲੱਗ ਪਿਆ ਹੈ ਐਨ ਐਨ ਬੀ ਜਲੰਧਰ - ਐਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੇ ਦਫਤਰ ਵਿੱਚ ਮੁੜ ਪੇਸ਼ੀ ਭੁਗਤਣ ਆਏ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਸੰਸਦੀ ਸਕੱਤਰ ਅਵਿਨਾਸ਼ ਚੰਦਰ ਨੇ ਮੀਡੀਆ ਕਰਮੀਆਂ ‘ਤੇ ਗੁੱਸਾ ਕੱਢਦਿਆਂ ਕਿਹਾ, ”ਤੁਹਾਡੀਆਂ ਖਬਰਾਂ ਕਰਕੇ ਮੇਰਾ ਨਾਂ ਤਾਂ ਹੁਣ ਪ੍ਰਧਾਨ...
ਐਨ ਐਨ ਬੀ ਜਲੰਧਰ - ਪੰਜਾਬ ਪੁਲੀਸ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਤ ਦੱਸੇ ਜਾਂਦੇ ਤਿੰਨ ਦਹਿਸ਼ਤਗਰਦਾਂ ਨੂੰ ਪ੍ਰੋਡਕਸ਼ਨ ਵਰੰਟ ’ਤੇ ਇਥੇ ਲਿਆਂਦਾ ਹੈ। ਅਦਾਲਤ ਨੇ ਇਨ੍ਹਾਂ ਤਿੰਨਾਂ ਨੂੰ ਤਿੰਨ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਥਾਈਲੈਂਡ ਤੋਂ ਲਿਆਂਦੇ ਗੁਰਪ੍ਰੀਤ ਸਿੰਘ ਗੋਪੀ ਨੂੰ ਪੁਲੀਸ ਗੁਰਦਾਸਪੁਰ ਜੇਲ੍ਹ...
ਮਾਇਆਵਤੀ ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਦੇ ਗੱਦਾਰ ਕਰਾਰ ਦਿੱਤਾ   ਸ਼ਬਦੀਸ਼ ਚੰਡੀਗੜ੍ਹ - ਬਹੁਜਨ ਸਮਾਜ ਪਾਰਟੀ ’ਚੋਂ ਕੱਢੇ ਗਏ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਜੰਡਾਲੀ ਨੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ  ਵਿੱਚ ਬਸਪਾ ਵਰਕਰਾਂ ਦਾ ਇਕੱਠ ਕੀਤਾ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਤੇ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ...
ਪੀ ਆਰ ਟੀ ਸੀ ਦਾ ਮਾਲੀ ਸੰਕਟ : ਤਨਖਾਹ ਉਡੀਕਦੇ ਮੁਲਾਜ਼ਮਾਂ ਲਈ ਵਿਕਣਗੇ ਬੱਸ ਅੱਡੇ ਤੇ ਹੋਰ ਜਾਇਦਾਦ ਐਨ ਐਨ ਬੀ ਚੰਡੀਗੜ੍ਹ - ਪੀ.ਆਰ.ਟੀ.ਸੀ. ਵੱਲੋਂ ਹੁਣ ਮਾਲੀ ਸੰਕਟ ‘ਚੋਂ ਉਭਰਨ ਲਈ ਆਪਣੇ ਮੁੱਖ ਦਫ਼ਤਰ ਪਟਿਆਲਾ ਅਤੇ ਬਠਿੰਡਾ ਦੇ ਬੱਸ ਅੱਡੇ ਨੂੰ ਵੇਚਿਆ ਜਾਵੇਗਾ। ਮੁਢਲੇ ਪੜਾਅ ‘ਤੇ ਪੀ.ਆਰ.ਟੀ.ਸੀ. ਨੇ ਪੰਜ ਅਜਿਹੀਆਂ ਸੰਪਤੀਆਂ...
    ਐਨ ਐਨ ਬੀ ਫਿਲੌਰ - ‘ਓਮ ਜੈ ਜਗਦੀਸ਼ ਹਰੇ… ਆਰਤੀ’  ਦੇ ਸਿਰਜਕ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਹੜਾ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ’ਚ ਬਤੌਰ ਮੁੱਖ ਮਹਿਮਾਨ ਸਵਾਮੀ ਕ੍ਰਿਸ਼ਨਾ ਨੰਦ ਬਿਨੇਵਾਲ ਵਾਲਿਆਂ ਨੇ ਆਪਣੇ ਸੰਬੋਧਨ ’ਚ ਪੰਡਿਤ ਸ਼ਰਧਾ ਰਾਮ ਫਿਲੌਰੀ ਦੇ ਸਾਹਿਤ ’ਚ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਇਸੇ...
ਸ਼ਹਿਰ ‘ਚ ਆ ਵੜੇ ਬਾਰਾਂਸਿੰਗੇ ਨੇ ਜਲੰਧਰ ਦੀਆਂ ਸੜਕਾਂ ’ਤੇ ਤਿੰਨ ਘੰਟੇ ਤੱਕ ਗਾਹ ਪਾਇਆ ਐਨ ਐਨ ਬੀ ਹੁਸ਼ਿਆਰਪੁਰ – ਜ਼ਿਲ੍ਹਾ  ਹੁਸ਼ਿਆਰਪੁਰ ਅੰਦਰ 956 ਏਕੜ ਰਕਬੇ ਵਿੱਚ ਬਣੀ ਤੱਖਣੀ ਰੱਖ ਦੇ ਰੱਖ-ਰਖਾਓ ਅਤੇ ਜੰਗਲੀ ਜਾਨਵਰਾਂ ਦੇ ਭੋਜਨ ਲਈ ਸੂਬਾ ਅਤੇ ਕੇਂਦਰ ਸਰਕਾਰ ਕੋਲੋਂ ਜੰਗਲਾਤ ਵਿਭਾਗ ਨੂੰ ਡੇਢ ਕਰੋੜ ਤੋਂ ਵੱਧ ਦੀ...
NewZNew (Jalandhar) : The lush green fields, the lively youth, the colourful hues and ‘Chardi Kala’ spirit – that is what people know Punjab for. Sadly, it is more the apt description. Kudos to the team of PUKHRAJ PRODUCTION HOUSE led by Ms Annu Bains who has come forward with...