35 C
Chandigarh
Tuesday, July 23, 2019
ਐਨ ਐਨ ਬੀ ਜਲੰਧਰ - ਐਨ.ਆਰ.ਆਈ. ਸਭਾ ਪੰਜਾਬ ਨੇ ਪਰਵਾਸੀ ਭਾਰਤੀਆਂ ਵੱਲੋਂ ਭੇਜੇ ਜਾਣ ਵਾਲੇ ਪੈਸਿਆਂ ’ਤੇ 12.36 ਫੀਸਦੀ ਸਰਵਿਸ ਟੈਕਸ ਲਾਏ ਜਾਣ ਦਾ ਤਿੱਖਾ ਵਿਰੋਧ ਕੀਤਾ ਹੈ ਅਤੇ ਚੇਤਾਵਨੀ ਦਿੱਤੀ ਹੈ ਕਿ ਇਸ ਨਾਲ ਪੰਜਾਬ ਦਾ ਵਿਕਾਸ ਪ੍ਰਭਾਵਿਤ ਹੋਵੇਗਾ ਅਤੇ ਗੈਰ ਕਾਨੂੰਨੀ ਢੰਗ ਨਾਲ ਚੱਲ ਰਹੇ ਹਵਾਲਾ ਦੇ ਕਾਰੋਬਾਰ...
ਪੈਸੇ ਨਹੀਂ ਲਏ, ਪਰ ਸਬੰਧ ਪੁਰਾਣੇ ਹਨ : ਸਰਵਣ ਸਿੰਘ ਫਿਲੌਰ ਸ਼ਬਦੀਸ਼ ਚੰਡੀਗੜ੍ਹ : ਪੰਜਾਬ ਦੇ ਸੱਤਾਧਾਰੀ ਗਠਜੋੜ ਅਕਾਲੀ-ਭਾਜਪਾ ਤੇ ਸੱਤਾਹੀਣ ਕਾਂਗਰਸ ਦੇ ਆਗੂ ਕੁਝ ਵੀ ਆਖੀ ਜਾਣ, ਪੁਲੀਸ ਦੇ ਕਬਜੇ ਵਿੱਚ ਆਈ ਗੋਰਾਇਆ ਵੱਸਦੇ ਕਾਰੋਬਾਰੀ ਚੁੰਨੀ ਲਾਲ ਗਾਬਾ ਦੀ ਡਾਇਰੀ ਨੇ ਪੰਜਾਬ ਦੀਆਂ ਸਿਆਸੀ ਸਫ਼ਾਂ ਵਿੱਚ ਹਿਲਜੁਲ ਕਰਨੀ ਸ਼ੁਰੂ ਕਰ...
ਐਨ ਐਨ ਬੀ ਜਲੰਧਰ - ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਚੀਨ ਵਿੱਚ ਆਪਣਾ 400 ਏਕੜ ਦਾ ਮੱਛੀ ਫਾਰਮ ਦੇਖਣ ਗਏ ਹਨ ਨਾ ਕਿ ਕਿਸੇ ਸਰਕਾਰੀ ਦੌਰੇ ‘ਤੇ ਗਏ ਹਨ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ...
ਐਨ ਐਨ ਬੀ ਜਲੰਧਰ - ਪੰਜਾਬੀ ਦੇ ਨਾਮਵਰ ਗਾਇਕ ਮਾਸਟਰ ਸਲੀਮ ਦੇ ਪਾਸਪੋਰਟ ਸਮੇਤ ਛੇ ਜਣਿਆਂ ਦੇ ਪਾਸਪੋਰਟ ਚੋਰੀ ਹੋ ਗਏ ਹਨ। ਇਹ ਪਾਸਪੋਰਟ ਉਦੋਂ ਚੋਰੀ ਹੋਏ ਹਨ ਜਦੋਂ ਮਾਸਟਰ ਸਲੀਮ ਤੇ ਉਨ੍ਹਾਂ ਦੀ ਟੀਮ ਕੈਨੇਡਾ ’ਚ ਸ਼ੋਅ ਕਰਨ ਲਈ ਜਾ ਰਹੀ ਸੀ ਤੇ ਵੀਜ਼ਾ ਲਗਵਾਉਣ ਵਾਸਤੇ ਪਾਸਪੋਰਟ ਭੇਜੇ ਸਨ।...
ਮਾਇਆਵਤੀ ਤੇ ਅਵਤਾਰ ਸਿੰਘ ਕਰੀਮਪੁਰੀ ਨੂੰ ਬਸਪਾ ਦੇ ਗੱਦਾਰ ਕਰਾਰ ਦਿੱਤਾ   ਸ਼ਬਦੀਸ਼ ਚੰਡੀਗੜ੍ਹ - ਬਹੁਜਨ ਸਮਾਜ ਪਾਰਟੀ ’ਚੋਂ ਕੱਢੇ ਗਏ ਸਾਬਕਾ ਪ੍ਰਧਾਨ ਪ੍ਰਕਾਸ਼ ਸਿੰਘ ਜੰਡਾਲੀ ਨੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ  ਵਿੱਚ ਬਸਪਾ ਵਰਕਰਾਂ ਦਾ ਇਕੱਠ ਕੀਤਾ ਅਤੇ ਪਾਰਟੀ ਦੀ ਕੌਮੀ ਪ੍ਰਧਾਨ ਕੁਮਾਰੀ ਮਾਇਆਵਤੀ ਤੇ ਪੰਜਾਬ ਦੇ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ...
ਪੀ ਆਰ ਟੀ ਸੀ ਦਾ ਮਾਲੀ ਸੰਕਟ : ਤਨਖਾਹ ਉਡੀਕਦੇ ਮੁਲਾਜ਼ਮਾਂ ਲਈ ਵਿਕਣਗੇ ਬੱਸ ਅੱਡੇ ਤੇ ਹੋਰ ਜਾਇਦਾਦ ਐਨ ਐਨ ਬੀ ਚੰਡੀਗੜ੍ਹ - ਪੀ.ਆਰ.ਟੀ.ਸੀ. ਵੱਲੋਂ ਹੁਣ ਮਾਲੀ ਸੰਕਟ ‘ਚੋਂ ਉਭਰਨ ਲਈ ਆਪਣੇ ਮੁੱਖ ਦਫ਼ਤਰ ਪਟਿਆਲਾ ਅਤੇ ਬਠਿੰਡਾ ਦੇ ਬੱਸ ਅੱਡੇ ਨੂੰ ਵੇਚਿਆ ਜਾਵੇਗਾ। ਮੁਢਲੇ ਪੜਾਅ ‘ਤੇ ਪੀ.ਆਰ.ਟੀ.ਸੀ. ਨੇ ਪੰਜ ਅਜਿਹੀਆਂ ਸੰਪਤੀਆਂ...
ਜਾਮ ਲਾਉਣ ਵਾਲੇ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਕੇਸ ਦਰਜ   ਐਨ ਐਨ ਬੀ ਗੜ੍ਹਸ਼ੰਕਰ - ਕਸਬਾ ਸੈਲਾ ਖੁਰਦ ਵਿੱਚ ਚੰਡੀਗੜ੍ਹ-ਹੁਸ਼ਿਆਰਪੁਰ ਰਾਜਮਾਰਗ ‘ਤੇ ਪਿੰਡ ਪੋਸੀ ਦੇ ਵਸਨੀਕਾਂ ਵੱਲੋਂ ਪੁਲੀਸ ਖ਼ਿਲਾਫ਼ ਕੀਤਾ ਚੱਕਾ ਜਾਮ  ਕਰਨਾ ਉਸ ਸਮੇਂ ਮਹਿੰਗਾ ਪਿਆ, ਜਦੋਂ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਵਿਰੁੱਧ ਆਈ ਪੀ ਸੀ ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਕੇਸ ਦਰਜ ਕਰ ਦਿੱਤਾ। ਇਹ...
NewZNew (Jalandhar) : ਸਥਾਨਕ ਜਗਤਪੁਰਾ ਮੁਹੱਲਾ ਵਿੱਚ ਕੰਧ ਡਿੱਗਣ ਕਾਰਨ ਪੰਜ ਜਣੇ ਜ਼ਖ਼ਮੀ ਹੋ ਗਏ। ਜ਼ਖਮੀਆਂ ਦੀ ਪਛਾਣ ਚੰਦਰ ਮੋਹਨ, ਰਵੀ, ਬਬਲੂ, ਜੱਜੀ ਤੇ ਰਾਮੂ ਵਜੋਂ ਹੋਈ ਹੈ। ਜ਼ਖ਼ਮੀਆਂ ਦਾ ਸਥਾਨਕ ਸਿਵਲ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਪੰਜੇ ਜਣੇ ਸਥਾਨਕ ਜਗਤਪੁਰਾ ਮਹੁੱਲੇ ’ਚ ਆਪਣੇ ਕਿਸੇ...
ਬਸਪਾ ’ਚੋਂ ਬਾਹਰ ਕੀਤੇ ਜੰਡਾਲੀ ਨੇ ਲਾਏ ਦੋਸ਼ ਜਲੰਧਰ - ਬਸਪਾ ਦੇ ਸਾਬਕਾ ਸੂਬਾ ਪ੍ਰਧਾਨ ਪ੍ਰਕਾਸ਼ ਸਿੰਘ ਜੰਡਾਲੀ ਪਹਿਲੀ ਵਾਰ ਮੀਡੀਆ ਸਾਹਮਣੇ ਆਏ ਅਤੇ ਮਾਇਆਵਤੀ ’ਤੇ ਮਾਇਆਧਾਰੀ ਹੋਣ ਦੇ ਦੋਸ਼ ਲਗਾਏ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਦੇ ਮੌਜੂਦਾ ਸੂਬਾ ਪ੍ਰਧਾਨ ਅਵਤਾਰ ਸਿੰਘ ਕਰੀਮਪੁਰੀ, ਪੰਜਾਬ ਮਾਮਲਿਆਂ ਦੇ ਸਾਬਕਾ ਇੰਚਾਰਜ ਨਰਿੰਦਰ ਕਸ਼ਅਪ...
ਮੰਡੀਆਂ ਵਿੱਚ ਝੋਨਾ ਭਿੱਜਿਆ, ਖੜ੍ਹੀ ਫ਼ਸਲਾਂ ਦਾ ਵੀ ਹੋਇਆ ਨੁਕਸਾਨ ਐਨ ਐਨ ਬੀ ਚੰਡੀਗੜ੍ਹ – ਪੰਜਾਬ ਦੇ ਕਈ ਖੇਤਰਾਂ ਵਿੱਚ ਤੂਫਾਨੀ ਹਵਾ ਤੇ ਮੋਹਲੇਧਾਰ ਮੀਂਹ ਕਾਰਨ ਝੋਨੇ ਤੇ ਬਾਸਮਤੀ ਤਾਂ ਕੀ, ਕਮਾਦ ਦੀ ਫ਼ਸਲ ਵਿਛ ਗਈ ਹੈ। ਆਲੂ ਅਤੇ ਮਟਰਾਂ ਦੀ ਬਿਜਾਈ ਵੀ ਰੁਕ ਗਈ ਹੈ ਅਤੇ ਮੰਡੀਆਂ ਵਿੱਚ ਬਾਰਸ਼...