23.5 C
Chandigarh
Friday, July 19, 2019
  ਐਨ ਐਨ ਬੀ ਜਲੰਧਰ/ ਕਾਹਨੂੰਵਾਨ -  ਦਸਹਿਰੇ ਮੌਕੇ ਗੌਰਮਿੰਟ ਟ੍ਰੇਨਿੰਗ ਕਾਲਜ ਜਲੰਧਰ ਵਿੱਚ ਰਾਵਣ ਦੇ ਪੁਤਲੇ ਨੂੰ ਅੱਗ ਲਗਾਉਣ ਲੱਗਿਆਂ ਵੱਡਾ ਹਾਦਸਾ ਟਲ ਗਿਆ, ਜਦੋਂ ਕੁੰਭਕਰਨ ਦੇ ਪੁਤਲੇ ਨੂੰ ਲਾਈ ਅੱਗ ਦੌਰਾਨ ਪਟਾਕਿਆਂ ਦੀ ਇੱਕ ਚੰਗਿਆੜੀ ਗਰਾਊਂਡ ਵਿੱਚ ਪਏ ਬਾਕੀ ਪਟਾਕਿਆਂ ’ਤੇ ਆ ਡਿੱਗੀ। ਇਸ ਕਾਰਨ ਦਸਹਿਰਾ ਮੈਦਾਨ ਵਿੱਚ ਭਗਦੜ...
ਮਾਲੀ ਨੁਕਸਾਨ ਬਾਰੇ ਕੁਝ ਵੀ ਦੱਸਣ ਦੀ ਹਾਲਤ ‘ਚ ਨਹੀਂ ਦੋਵੇਂ ਔਰਤਾਂ NewZNew (Nawanshehar) : ਸਿਵਲ ਹਸਪਤਾਲ ਨਵਾਂਸ਼ਹਿਰ ਵਿੱਚ ਜਾਂਚ ਕਰਵਾਉਣ ਆਈਆਂ ਦੋ ਔਰਤਾਂ ਨੂੰ ਅਣਪਛਾਤੀਆਂ ਔਰਤਾਂ ਨੇ ਸੋਡਾ ਪਿਲਾ ਕੇ ਬੇਹੋਸ਼ ਕਰ ਦਿੱਤਾ। ਪੀੜਤ ਔਰਤਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਐਮਰਜੈਂਸੀ ਵਾਰਡ ਵਿੱਚ ਦਾਖਲ ਬਲਵਿੰਦਰ ਕੌਰ(34) ਪਤਨੀ ਦਿਨੇਸ਼...
  ਐਨ ਐਨ ਬੀ ਚੰਡੀਗੜ੍ਹ - ਕੇਂਦਰੀ ਖ਼ੁਰਾਕ ਮੰਤਰੀ ਰਾਮ ਵਿਲਾਸ ਪਾਸਵਾਨ ਅਤੇ ਸੂਬੇ ਦੇ ਖ਼ੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਨਵੀਂ ਦਿੱਲੀ ਮੀਟਿੰਗ ਦੌਰਾਨ ਬਣੀ ਸਹਿਮਤੀ ਪਿੱਛੋਂ ਪੰਜਾਬ ਵਿੱਚ ਝੋਨੇ ਦੀ ਖ਼ਰੀਦ ਨੂੰ ਲੈ ਕੇ ਸ਼ੈਲਰ ਮਾਲਕਾਂ, ਮਜ਼ਦੂਰਾਂ ਅਤੇ ਸਰਕਾਰ ਦਰਮਿਆਨ ਚੱਲ ਰਿਹਾ ਰੇੜਕਾ ਖ਼ਤਮ ਹੋ...
ਐਨ ਐਨ ਬੀ ਦਸੂਹਾ-ਮੁਕੇਰੀਆਂ ਕੌਮੀ ਮਾਰਗ ’ਤੇ ਪੈਂਦੇ ਗੁਰਦੁਆਰਾ ਟੱਕਰ ਸਾਹਿਬ ਸਾਹਮਣੇ ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨ ਅਥਲੀਟਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮੁਕੇਸ਼ (17) ਉਰਫ਼ ਨੰਨੀ ਪੁੱਤਰ ਅਸ਼ੋਕ ਕੁਮਾਰ ਅਤੇ ਗੁਰਪ੍ਰੀਤ ਸਿੰਘ (18) ਪੁੱਤਰ ਰਾਮ ਕ੍ਰਿਸ਼ਨ ਵਜੋਂ ਹੋਈ ਹੈ।...
  ਐਨ ਐਨ ਬੀ ਜਲੰਧਰ - ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ 40 ਤੋਂ ਵੱਧ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਦੋਆਬਾ ਜ਼ੋਨ ਦੀ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਵਾਲੇ ਇਸ ਕਾਨੂੰਨ ਨੂੰ ਰੱਦ...