16.7 C
Chandigarh
HomeDoaba

Doaba

ਸੜਕ ਹਾਦਸੇ ਵਿੱਚ ਮੁਕੇਰੀਆਂ ਦੇ ਦੋ ਅਥਲੀਟਾਂ ਦੀ ਮੌਤ

ਐਨ ਐਨ ਬੀ ਦਸੂਹਾ-ਮੁਕੇਰੀਆਂ ਕੌਮੀ ਮਾਰਗ ’ਤੇ ਪੈਂਦੇ ਗੁਰਦੁਆਰਾ ਟੱਕਰ ਸਾਹਿਬ ਸਾਹਮਣੇ ਤੜਕਸਾਰ ਵਾਪਰੇ ਸੜਕ ਹਾਦਸੇ ਵਿੱਚ ਦੋ ਨੌਜਵਾਨ ਅਥਲੀਟਾਂ ਦੀ ਮੌਤ ਹੋ ਗਈ, ਜਦਕਿ ਇਕ ਹੋਰ ਜ਼ਖ਼ਮੀ ਹੋ ਗਿਆ। ਮ੍ਰਿਤਕਾਂ ਦੀ ਪਛਾਣ ਮੁਕੇਸ਼ (17) ਉਰਫ਼ ਨੰਨੀ ਪੁੱਤਰ ਅਸ਼ੋਕ ਕੁਮਾਰ ਅਤੇ ਗੁਰਪ੍ਰੀਤ ਸਿੰਘ (18) ਪੁੱਤਰ...

ਝੋਨੇ ਦੀ ਰਿਕਾਰਡ ਆਮਦ ਦੌਰਾਨ ਸਰਕਾਰੀ ਪ੍ਰਬੰਧਾਂ ਦੀ ਪੋਲ ਖੁੱਲ੍ਹੀ

ਸਰਕਾਰੀ ਦਾਅਵਿਆਂ ਦੇ ਬਾਵਜੂਦ ਮੰਡੀਆਂ ਵਿੱਚ ਪ੍ਰਬੰਧਾਂ ਦੀ ਘਾਟ, ਏਜੰਸੀਆਂ ਦਾ ਅਮਲਾ ਵੀ ਅਜੇ ਗਾਇਬ   ਸ਼ਬਦੀਸ਼ ਚੰਡੀਗੜ੍ਹ - ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਰਿਕਾਰਡ ਆਮਦ ਨੇ ਮੁੱਢਲੇ ਪੜਾਅ ’ਤੇ ਸਰਕਾਰੀ ਪ੍ਰਬੰਧਾਂ ਦੇ ਦਾਅਵੇ ਝੁਠਲਾ ਦਿੱਤੇ ਹਨ, ਹਾਲਾਂਕਿ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਮੁਤਾਬਕ ਖ਼ਰੀਦ ਦੇ...

‘ਓਮ ਜੈ ਜਗਦੀਸ਼ ਹਰੇ’ ਦੇ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਹਾੜਾ ਮਨਾਇਆ

    ਐਨ ਐਨ ਬੀ ਫਿਲੌਰ - ‘ਓਮ ਜੈ ਜਗਦੀਸ਼ ਹਰੇ… ਆਰਤੀ’  ਦੇ ਸਿਰਜਕ ਪੰਡਿਤ ਸ਼ਰਧਾ ਰਾਮ ਫਿਲੌਰੀ ਦਾ ਜਨਮ ਦਿਹੜਾ ਸ਼ਰਧਾ ਨਾਲ ਮਨਾਇਆ ਗਿਆ। ਸਮਾਰੋਹ ’ਚ ਬਤੌਰ ਮੁੱਖ ਮਹਿਮਾਨ ਸਵਾਮੀ ਕ੍ਰਿਸ਼ਨਾ ਨੰਦ ਬਿਨੇਵਾਲ ਵਾਲਿਆਂ ਨੇ ਆਪਣੇ ਸੰਬੋਧਨ ’ਚ ਪੰਡਿਤ ਸ਼ਰਧਾ ਰਾਮ ਫਿਲੌਰੀ ਦੇ ਸਾਹਿਤ ’ਚ ਪਾਏ...

ਸਾਂਝੇ ਮੋਰਚੇ ਵੱਲੋਂ ਕਾਲੇ ਕਾਨੂੰਨ ਖ਼ਿਲਾਫ਼ ਦੋਆਬਾ ਜ਼ੋਨ ’ਚ ਰੈਲੀ

  ਐਨ ਐਨ ਬੀ ਜਲੰਧਰ - ਕਾਲੇ ਕਾਨੂੰਨ ਨੂੰ ਰੱਦ ਕਰਵਾਉਣ ਲਈ 40 ਤੋਂ ਵੱਧ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਨੇ ਅੱਜ ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਦੇ ਵਿਹੜੇ ਵਿੱਚ ਦੋਆਬਾ ਜ਼ੋਨ ਦੀ ਰੈਲੀ ਕਰਕੇ ਸ਼ਹਿਰ ਵਿੱਚ ਰੋਸ ਮੁਜ਼ਾਹਰਾ ਕੀਤਾ ਅਤੇ ਹੱਕੀ ਸੰਘਰਸ਼ਾਂ ਨੂੰ ਕੁਚਲਣ...

ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ ਵਿਚਾਲੇ ਕੋਈ ਕੁੜੱਤਣ ਨਹੀਂ : ਮਜੀਠੀਆ

ਐਨ ਐਨ ਬੀ ਨਵਾਂਸ਼ਹਿਰ - ਹਰਿਆਣਾ ਦੀਆਂ ਸੂਬਾਈ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸੀਟਾਂ ਦੇ ਦੋਹਰੇ ਅੰਕੜੇ ਤੱਕ ਵੀ ਨਹੀਂ ਪੁੱਜ ਸਕੇਗੀ ਅਤੇ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਰਾਜ ਕਾਲ ਦੇ ਆਖਰੀ ਸਮੇਂ ਦੌਰਾਨ ਪਾਣੀ ਵਾਂਗ ਡੋਲ੍ਹਿਆ ਖਜ਼ਾਨਾ ਵੀ ਕਾਂਗਰਸ ਦਾ ਪਾਰ ਉਤਾਰਾ...

ਮਾਸਟਰ ਸਲੀਮ ਸਮੇਤ ਛੇ ਜਣਿਆਂ ਦੇ ਪਾਸਪੋਰਟ ਚੋਰੀ

ਐਨ ਐਨ ਬੀ ਜਲੰਧਰ - ਪੰਜਾਬੀ ਦੇ ਨਾਮਵਰ ਗਾਇਕ ਮਾਸਟਰ ਸਲੀਮ ਦੇ ਪਾਸਪੋਰਟ ਸਮੇਤ ਛੇ ਜਣਿਆਂ ਦੇ ਪਾਸਪੋਰਟ ਚੋਰੀ ਹੋ ਗਏ ਹਨ। ਇਹ ਪਾਸਪੋਰਟ ਉਦੋਂ ਚੋਰੀ ਹੋਏ ਹਨ ਜਦੋਂ ਮਾਸਟਰ ਸਲੀਮ ਤੇ ਉਨ੍ਹਾਂ ਦੀ ਟੀਮ ਕੈਨੇਡਾ ’ਚ ਸ਼ੋਅ ਕਰਨ ਲਈ ਜਾ ਰਹੀ ਸੀ ਤੇ ਵੀਜ਼ਾ...